ਰੋਮ ਵਿਖੇ ਮਨਾਇਆ ਗਿਆ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) -ਅਸੀਂ ਸਮੂਹ ਭਾਰਤੀ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਉਹਨਾਂ ਸਮੂਹ ਸ਼ਹੀਦਾਂ ਦੇ ਸਦਾ ਹੀ ਰਿਣੀ ਰਹਾਂਗੇ ਜਿਹਨਾਂ ਨੇ ਆਪਣਾ ਜੀਵਨ ਦੇਸ਼ ਦੀ ਆਜ਼ਾਦੀ ਲਈ ਨਿਛਾਵਰ ਕਰਕੇ ਸਾਨੂੰ ਆਜ਼ਾਦੀ ਲੈਕੇ ਦਿੱਤੀ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਅੰਬੈਂਸੀ ਰੋਮ ਦੇ ਸਤਿਕਾਰਤ ਰਾਜਦੂਤ ਮੈਡਮ ਵਾਣੀ ਰਾਓ ਨੇ ਰੋਮ ਵਿਖੇ ਭਾਰਤੀ ਅੰਬੈਂਸੀ ਰੋਮ ਤੇ…