
ਸੱਗੀ ਪਰਿਵਾਰ ਨੂੰ ਸਦਮਾ-ਮਾਤਾ ਬਖਸ਼ੀਸ਼ ਕੌਰ ਦਾ ਸਦੀਵੀ ਵਿਛੋੜਾ
ਭੋਗ ਤੇ ਅੰਤਿਮ ਅਰਦਾਸ 29 ਦਸੰਬਰ ਨੂੰ- ਵਿੰਨੀਪੈਗ ( ਦੇ ਪ੍ਰ ਬਿ)- ਵਿੰਨੀਪੈਗ ਦੇ ਸੱਗੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਪਰਿਵਾਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਬਖਸ਼ੀਸ਼ ਕੌਰ ਸੱਗੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਸਮਾਂ ਨਾਲ ਕਰ ਦਿੱਤਾ ਗਿਆ। ਮਾਤਾ ਜੀ ਦੀ…