
ਭਾਰਤੀ ਹਾਕੀ ਟੀਮ 5ਵੀਂ ਵਾਰ ਏਸ਼ੀਅਨ ਚੈਂਪੀਅਨ ਬਣੀ
ਫਾਈਨਲ ਵਿਚ ਚੀਨ ਨੂੰ 1-0 ਨਾਲ ਹਰਾਇਆ- ਨਵੀ ਦਿੱਲੀ-ਏਸ਼ੀਆਈ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿਚ ਭਾਰਤੀ ਟੀਮ ਨੇ ਚੀਨ ਨੂੰ 1-0 ਨਾਲ ਹਰਾ ਕੇ 5ਵੀਂ ਵਾਰ ਟਰਾਫੀ ਜਿੱਤਣ ਦਾ ਮਾਣ ਹਾਸਲ ਕੀਤਾ। ਜੁਗਰਾਜ ਸਿੰਘ ਨੇ 51ਵੇਂ ਮਿੰਟ ਵਿੱਚ ਫੈਸਲਾਕੁੰਨ ਗੋਲ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਉਣ ਵਿੱਚ ਮਦਦ ਕੀਤੀ । ਮੈਚ ਦੀ ਸ਼ੁਰੂਆਤ ਚੀਨ ਨੇ ਭਾਰਤੀ…